Post navigation ਮੈਂ ਕਾਫੀ ਸਮਾਂ ਪਹਿਲਾਂ ਕਿਹਾ ਸੀ ਕਿ ਭਾਜਪਾ ਸਰਕਾਰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰੇਗੀ। ਹੁਣ ਅਰਵਿੰਦ ਦੀ ਗ੍ਰਿਫਤਾਰੀ ਦੀ ਖਬਰ ਸਾਹਮਣੇ ਆ ਰਹੀ ਹੈ। ਮੈਂ ਅਰਵਿੰਦ ਕੇਜਰੀਵਾਲ ਦਾ ਪ੍ਰਸ਼ੰਸਕ ਨਹੀਂ ਹਾਂ, ਪਰ ਮੈਂ ਭਾਜਪਾ ਸਰਕਾਰ ਦੇ ਅਸਲੀ ਕਾਲੇ ਚਿਹਰੇ ਦਾ ਪਰਦਾਫਾਸ਼ ਕਰਨਾ ਚਾਹੁੰਦਾ ਸੀ। ਅਗਲਾ ਖਾਲਿਸਤਾਨ ਰੈਫਰੈਂਡਮ ਕਰਵਾਉਣ ਬਾਰੇ ਅਹਿਮ ਐਲਾਨ ਕਸਬਾ ਯੂਬਾ ਸਿਟੀ ਵਿਖੇ ਨਗਰ ਕੀਰਤਨ ‘ਚ ਕੀਤਾ ਜਾਵੇਗਾ |