Post navigation ਭਾਰਤ ਸਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੇ ਤੋਹਫ਼ੇ ਵੇਚ ਰਹੀ ਹੈ। ਮੋਦੀ ਤੋਂ ਉਮੀਦ ਅਨੁਸਾਰ ਉਹ ਤੋਹਫ਼ੇ ਨਿਲਾਮੀ ਵਿੱਚ ਵੇਚ ਰਹੇ ਹਨ। ਪਰ ਉਸ ਨੂੰ ਦਿੱਤੇ ਗਏ ਤੋਹਫ਼ਿਆਂ ਵਿੱਚੋਂ ਇੱਕ ਹੈ ਹਰਿਮੰਦਰ ਸਾਹਿਬ ਦਾ ਮਾਡਲ। ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਨੂੰ ਵੇਚ ਕੇ ਸਾਫ਼ ਜ਼ਾਹਰ ਕਰਦਾ ਹੈ ਕਿ ਮੋਦੀ ਨੂੰ ਸਿੱਖ ਭਾਵਨਾਵਾਂ ਦੀ ਕੋਈ ਪਰਵਾਹ ਨਹੀਂ ਹੈ ਅਤੇ ਉਹ ਸਿਰਫ਼ ਦਿਖਾਵੇ ਦਾ ਵਿਅਕਤੀ ਹੈ। ਸ਼ਰਮ ਕਰੋ ਅਜਿਹੇ ਭਾਰਤੀ ਪ੍ਰਧਾਨ ਮੰਤਰੀ ਤੇ। ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਦੀਆਂ ਲੱਖ ਲੱਖ ਵਧਾਈਆਂ ਸਾਰਿਆ ਨੁੰ।