Post navigation ਕੀ ਭਾਰਤ ਦੇ ਕਬਜ਼ੇ ਵਾਲਾ ਪੰਜਾਬ ਆਜ਼ਾਦ ਦੇਸ਼ ਹੋਣਾ ਚਾਹੀਦਾ ਹੈ? ਹੁਣ ਤਾਂ ਭਾਰਤੀ ਸਕੂਲਾਂ ਵਿੱਚ ਸਿੱਖ ਬੱਚੇ ਵੀ ਸੁਰੱਖਿਅਤ ਨਹੀਂ ਹਨ, ਕੁਝ ਲੋਕਾਂ ਅਨੁਸਾਰ ਸਕੂਲਾਂ ਵਿੱਚ ਸਿੱਖ ਬੱਚਿਆਂ ਨੂੰ ‘ਖਾਲਿਸਤਾਨੀ’ ਕਿਹਾ ਜਾ ਰਿਹਾ ਹੈ। ਸਿੱਖ ਬੱਚਿਆਂ ਨੂੰ ‘ਖਾਲਿਸਤਾਨੀ’ ਕਹਿਣਾ ਮਾਣ ਵਾਲੀ ਗੱਲ ਹੋਣੀ ਚਾਹੀਦੀ ਹੈ। ਪਰ ਅਫ਼ਸੋਸ ਦੀ ਗੱਲ ਹੈ ਕਿ ਇਸ ਨੂੰ ਤਾਅਨਾ ਕਿਹਾ ਜਾ ਰਿਹਾ ਹੈ।