Post navigation ਬਹੁਗਿਣਤੀ ਹਿੰਦੂ ਆਬਾਦੀ ਨੂੰ ਪ੍ਰਭਾਵਿਤ ਕਰਨ ਲਈ ਘੱਟ ਗਿਣਤੀ ਵਿਰੋਧੀ ਨਾਅਰੇ ਲਗਾਉਣ ਵਾਲੇ ਲੋਕਾਂ ਦਾ ਸਨਮਾਨ ਕਰਨਾ ਭਾਜਪਾ ਦੀ ਰਣਨੀਤੀ ਹੈ। ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪੰਜਾਬ ਬਚਾਓ ਰੈਲੀ ਰਖੀ ਗਈ ਹੈ। 1 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸਰਦਾਰ ਸਿਮਰਨਜੀਤ ਸਿੰਘ ਮਾਨ ਰਵਾਨਾ ਹੋਣਗੇ ਅਤੇ ਅੰਮ੍ਰਿਤਸਰ ਹਰਿਮੰਦਰ ਸਾਹਿਬ ਵਿਖੇ ਰਾਤ ਠਹਿਰਨਗੇ ਅਤੇ ਫਿਰ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ। ਸਾਰਿਆਂ ਨੂੰ ਭਾਗ ਲੈਣ ਦੀ ਬੇਨਤੀ ਕੀਤੀ ਜਾਂਦੀ ਹੈ।