ਅੱਜ ਸਾਨੂੰ ਇਲਜ਼ਾਮਾਂ ਬਾਰੇ ਪਤਾ ਲੱਗਾ ਕਿ ਭਾਰਤ ਸਰਕਾਰ ਦੇ ਏਜੰਟਾਂ ਨੇ ਹਰਦੀਪ ਸਿੰਘ ਨਿੱਝਰ ਦਾ ਕਤਲ ਕਰ ਦਿੱਤਾ – ਇੱਕ ਕੈਨੇਡੀਅਨ ਜੋ ਕੈਨੇਡਾ ਦੀ ਧਰਤੀ ‘ਤੇ ਮਾਰਿਆ ਗਿਆ ਸੀ।
ਸਾਰੇ ਕੈਨੇਡੀਅਨਾਂ ਲਈ, ਇਹ ਮੇਰੀ ਕਸਮ ਹੈ। ਮੈਂ ਨਰਿੰਦਰ ਮੋਦੀ ਨੂੰ ਜਵਾਬਦੇਹ ਠਹਿਰਾਉਣ ਸਮੇਤ ਇਨਸਾਫ਼ ਦੀ ਪ੍ਰਾਪਤੀ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗਾ।