Post navigation ਆਮ ਆਦਮੀ ਪਾਰਟੀ ਅਤੇ ਹਿੰਦੂਤਵ ਸਰਕਾਰ ਸਾਡੇ ਜਮੂਹਰਿਤ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੀ ਹੈ। ਅੱਜ ਸਾਨੂੰ ਇਲਜ਼ਾਮਾਂ ਬਾਰੇ ਪਤਾ ਲੱਗਾ ਕਿ ਭਾਰਤ ਸਰਕਾਰ ਦੇ ਏਜੰਟਾਂ ਨੇ ਹਰਦੀਪ ਸਿੰਘ ਨਿੱਝਰ ਦਾ ਕਤਲ ਕਰ ਦਿੱਤਾ – ਇੱਕ ਕੈਨੇਡੀਅਨ ਜੋ ਕੈਨੇਡਾ ਦੀ ਧਰਤੀ ‘ਤੇ ਮਾਰਿਆ ਗਿਆ ਸੀ।