Category: Sikh Prisoners

ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਅਣਮਨੁੱਖੀ ਹਾਲਾਤਾਂ ਕਾਰਨ ਭਾਈ ਅੰਮ੍ਰਿਤ ਪਾਲ ਸਿੰਘ ਜੀ ਅਤੇ ‘ਵਾਰਿਸ ਪੰਜਾਬ ਦੀ’ ਜੱਥੇਬੰਦੀ ਦੇ ਹੋਰ ਮੈਂਬਰਾਂ ਨੂੰ ਭੁੱਖ ਹੜਤਾਲ ਕਰਨੀ ਪਈ ਹੈ ਕਿਉਂਕਿ ਡੀਸੀ ਅੰਮ੍ਰਿਤਸਰ ਅਤੇ ਪੰਜਾਬ ਸਰਕਾਰ ਉਨ੍ਹਾਂ ਦੇ ਸਬਰ ਦਾ ਇਮਤਿਹਾਨ ਲੈਣ ਦੀ ਕੋਸ਼ਿਸ਼ ਕਰ ਰਹੀ ਹੈ।

ਸ਼ਮਸ਼ੇਰ ਸਿੰਘ

ਪਟਿਆਲਾ ਜ਼ਿਲ੍ਹੇ ਦੇ ਪਿੰਡ ਉਕਸੀ ਜੱਟਾਂ ਦੇ ਵਸਨੀਕ ਸ਼ਮਸ਼ੇਰ ਸਿੰਘ ਪਿਛਲੇ 27 ਸਾਲਾਂ ਤੋਂ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ। ਉਹ ਇਸ ਸਮੇਂ ਮਾਡਲ…

ਗੁਰਮੀਤ ਸਿੰਘ

ਗੁਰੂ ਨਗਰੀ ਪਟਿਆਲਾ ਦੇ ਰਹਿਣ ਵਾਲੇ ਗੁਰਮੀਤ ਸਿੰਘ ਪੇਸ਼ੇ ਤੋਂ ਇੰਜੀਨੀਅਰ ਹਨ। ਉਹ ਬੇਅੰਤ ਸਿੰਘ ਕਤਲ ਕੇਸ ਵਿੱਚ ਪਿਛਲੇ 27 ਸਾਲਾਂ ਤੋਂ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ ਅਤੇ…

ਲਖਵਿੰਦਰ ਸਿੰਘ ਲੱਖਾ

ਗੁਰੂ ਨਾਨਕ ਨਗਰ ਪਟਿਆਲਾ ਦੇ ਵਸਨੀਕ ਲਖਵਿੰਦਰ ਸਿੰਘ ਲੱਖਾ ਬੇਅੰਤ ਸਿੰਘ ਕਤਲ ਕੇਸ ਵਿੱਚ 1995 ਤੋਂ ਉਮਰ ਕੈਦ ਦੀ ਸਜ਼ਾ ਕੱਟ ਰਿਹੇ ਹਨ ਅਤੇ ਮਾਡਲ ਜੇਲ੍ਹ ਬੁੜੈਲ ਚੰਡੀਗੜ੍ਹ ਵਿੱਚ ਬੰਦ…

ਜਗਤਾਰ ਸਿੰਘ ਹਵਾਰਾ

ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਹਵਾਰਾ ਦੇ ਵਸਨੀਕ ਜਗਤਾਰ ਸਿੰਘ ਹਵਾਰਾ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਖਾੜਕੂ ਰਹੇ ਹਨ। ਬੇਅੰਤ ਸਿੰਘ ਕਤਲ ਕੇਸ ਦੇ ਸਬੰਧ ਵਿੱਚ ਉਹ ਪਿਛਲੇ 27 ਸਾਲਾਂ…

ਬਲਵੰਤ ਸਿੰਘ ਰਾਜੋਆਣਾ

ਜ਼ਿਲ੍ਹਾ ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਦੇ ਵਸਨੀਕ ਬਲਵੰਤ ਸਿੰਘ ਰਾਜੋਆਣਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ 1995 ਦੇ ਕੇਸ ਵਿੱਚ ਮੌਤ ਦੀ ਸਜ਼ਾ ਦੇ ਦੋਸ਼ੀ…

ਦਵਿੰਦਰ ਪਾਲ ਸਿੰਘ ਭੁੱਲਰ

ਬਠਿੰਡਾ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਭਾਈ ਕਾ ਦੇ ਵਸਨੀਕ ਦਵਿੰਦਰ ਪਾਲ ਸਿੰਘ ਭੁੱਲਰ ਗੁਰੂ ਨਾਨਕ ਇੰਜਨੀਅਰਿੰਗ ਕਾਲਜ, ਲੁਧਿਆਣਾ ਵਿੱਚ ਕੈਮੀਕਲ ਇੰਜਨੀਅਰਿੰਗ ਦੇ ਪ੍ਰੋਫੈਸਰ ਸੀ, ਜਿਸ ਨੂੰ ਟਾਡਾ ਅਦਾਲਤ ਵੱਲੋਂ 9…

Translate »